ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। DAYV-GANDHAAREE, FIFTH MEHL: |
O mother, how fruitful is the birth of one who sings the Glories of God, and enshrines love for the Supreme Lord God. || 1 || Pause || Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 || The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 |
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Friday, May 27, 2022
Hukamnama Sahib May 28,2022 @GS JHAMPUR
Subscribe to:
Post Comments (Atom)
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment