Here are some positive news stories to inspire the world: Scientists Achieve Breakthrough in Renewable Energy Storage: Researchers at the Global Institute for Sustainable Innovation have announced a significant advancement in battery technology. Their new solid-state battery design boasts triple the energy density of current lithium-ion batteries and can be fully charged in under five minutes. This innovation promises to accelerate the adoption of electric vehicles and make renewable energy sources like solar and wind power more reliable and accessible worldwide. Global Initiative Eradicates Waterborne Disease in Sub-Saharan Africa: A collaborative effort between international health organizations and local communities has successfully eradicated a debilitating waterborne disease in several countries in Sub-Saharan Africa. Through widespread education, improved sanitation infrastructure, and the distribution of water purification technology, millions of people are now living healt...

Hukamnama Sahib June 20,2022@GS JHAMPUR

The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।  SORAT’H, FIFTH MEHL:  The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Popular posts from this blog

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥