Posts

Showing posts from August, 2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨ...

Image
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭ...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

Image
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ...

Aug 29 | 2024 | Hukamnama Sahib | ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸ...

Image
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ )  ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮ...
   ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ:  ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧। ਰਹਾਉ। ( ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ )  ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ( ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ...

Aug 28 | 2024 | Hukamnama | ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ...

Image
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ)...

Aug 27 | 2024 | Hukamnama Sahib | Bilawal Fifth Mehal Why do you wander...

Image
  ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥  ਬਿਲਾਵਲੁ ਮਹਲਾ ੫  ( ਹੇ   ਭਾਈ !  ਪਤਾ   ਨਹੀਂ   ਜੀਵ )  ਕਿਉਂ   ਇਸ   ਤਰ੍ਹਾਂ   ਕੁਰਾਹੇ   ਪਏ   ਰਹਿੰਦੇ   ਹਨ   ।  ( ਜੀਵ   ਸਾਰੇ   ਮੰਦੇ   ਕਰਮ )  ਕਰਦੇ   ਕਰਾਂਦੇ   ਭੀ   ਹਨ , ( ਫਿਰ )  ਮੁੱਕਰ   ਭੀ   ਜਾਂਦੇ   ਹਨ  ( ਕਿ   ਅਸਾਂ   ਨਹੀਂ   ਕੀਤੇ )  ।   ਪਰ   ਪਰਮਾਤਮਾ   ਸਦਾ   ਸਭ   ਜੀਵਾਂ   ਦੇ   ਨਾਲ   ਵੱਸਦਾ  ( ਸਭਨਾਂ   ਦੀਆਂ   ਕਰਤੂਤਾਂ )  ਵੇਖਦਾ ਸੁਣਦਾ   ਹੈ   । ੧।ਰਹਾਉ।   ਹੇ   ਭਾਈ !  ਕੱਚ   ਦਾ   ਵਪਾਰ   ਕਰਨਾ ,  ਸੋਨਾ   ਛੱਡ   ਦੇਣਾ ,  ਸੱਚੇ   ਮਿੱਤਰ ...

BIHAAGRAA, FIFTH MEHL:The Saints go around, searching for God, the suppo...

Image
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧। ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ...
  ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥  ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਅਰਥ:  ( ਹੇ ਭਾਈ !)  ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ ।  ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ )  ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ ।  ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ । ੧ । ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀ...

Aug 25 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ...

Image
  ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...
  ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...

Aug 24 | 2024 | Hukamnama | ਆਸਾ ਮਹਲਾ ੪ ॥ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹ...

Image
ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇ...

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥

  ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ...