ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from February, 2025
My soul is afraid; to whom should I complain? I serve Him, who makes me ...
- Get link
- X
- Other Apps
I have searched search and searched, and found that the Lord’s Name is t...
- Get link
- X
- Other Apps
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥ ੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥ ੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥ ੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾ...