ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
Posts
Showing posts from April, 2025
- Get link
- X
- Other Apps
ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ: ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ। ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1। ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...
GUJRI, FOURTH MEHL Be Merciful and attune my mind, so that I might medi...
- Get link
- X
- Other Apps
They read scriptures, & contemplate the Vedas; they practice the inner c...
- Get link
- X
- Other Apps
- Get link
- X
- Other Apps
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ...
- Get link
- X
- Other Apps
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧। ਰਹਾਉ। ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ ? । ੧। ਹੇ ਮੇਰੇ ਮਨ! ਸਦਾ ਉਸ ਪ੍ਰਭੂ ...
O brother! The God who is pervading all beings, keep chanting His (name)...
- Get link
- X
- Other Apps
- Get link
- X
- Other Apps
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧। ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨। ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ...
- Get link
- X
- Other Apps
ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥ {ਪੰਨਾ 895} ਅਰਥ: (ਹੇ ਭਾਈ!) ਪਰਮਾਤਮਾ ਦੇ ਗੁਣ ਗਾਇਆ ਕਰ, ਅਚਰਜ-ਰੂਪ ਅਕਾਲ ਪੁਰਖ ਦਾ ਧਿਆਨ ਧਰਿਆ ਕਰ, (ਇਸ ਤਰ੍ਹਾਂ ਤੇਰਾ) ਇਹ ਲੋਕ (ਅਤੇ ਤੇਰਾ) ਪਰਲੋਕ ਦੋਵੇਂ ਸੁਖੀ ਹੋ ਜਾਣਗੇ।੧।ਰਹਾਉ। (ਹੇ ਭਾਈ! ਪਰਮਾਤਮਾ ਦੇ ਗੁਣ ਗਾ ਕੇ) ਇਸ ਮਨੁੱਖਾ ਸਰੀਰ ਨੂੰ ਸਫਲ ਕਰ ਲੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੂੰ ਇਥੋਂ ਮਨੁੱਖਾ ਜਨਮ ਦੀ ਬਾਜੀ) ਹਾਰ ਕੇ ਦਰਗਾਹ ਵਿਚ ਨਹੀਂ ਜਾਏਂਗਾ; ਤੈਨੂੰ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੋਭਾ ਮਿਲੇਗੀ। (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਤੈਨੂੰ ਅਖ਼ੀਰ ਵੇਲੇ ਭੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਛਡਾ ਲਏਗੀ।੧। (ਹੇ ਭਾਈ!) ਉਠਦਿਆਂ ਬੈਠਦਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ, (ਨਾਮ ਦੀ ਬਰਕਤਿ ਨਾਲ) ਸਾਰਾ ਦੁੱਖ-...
Tell me, O Siblings of Destiny, the religion for this Dark Age of Kali Y...
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹ...
I have been blessed with peace, pleasure,bliss, the celestial sound curr...
- Get link
- X
- Other Apps
O brother! The name of God is of astonishing power. (But this name) the ...
- Get link
- X
- Other Apps
O brother! The name of God is of astonishing power.
- Get link
- X
- Other Apps
Dhanasree third Mahal : O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay. O brother! It cannot be told at what price the name of God can be obtained and how powerful this name is. Those people who have fixed their mind on the name of God are the fortunate ones. The person who accepts the advice of the Guru who never gets tired, that person constantly establishes the thought of the qualities of the Lord (within himself). But the Lord gives this thought only to the one on whom He Himself bestows. 1. O brother! We do every work of our lives only with the support of ego, (so when we think about it in our) mind (with wheat), then because of this ego, we are completely foolish. This ego can be removed (from within us) only by the grace of the Guru. (The Guru also unites) him on whom the Lord Hims...
Those who meet the True Guru, ever sing the Kirtan of the Lord’s Praises.
- Get link
- X
- Other Apps
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
- Get link
- X
- Other Apps
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
- Get link
- X
- Other Apps
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ...
DHANAASAREE, FIFTH MEHL:The desires of the greatest of the great kings a...
- Get link
- X
- Other Apps
Those who serve the True Guru, O Beloved, their companions are saved as ...
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ਜਬ ਜਰੀਐ ਤਬ ਹੋਇ ...
- Get link
- X
- Other Apps
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨ...
- Get link
- X
- Other Apps
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
- Get link
- X
- Other Apps
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰ...