Feb 10 | 2026 | Hukamnama Sahib | ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||
Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Monday, February 9, 2026
Feb 10 | 2026 | Hukamnama Sahib | ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥
Feb 10 | 2026 | Hukamnama Sahib | ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ।ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।SORATH, FIFTH MEHL:The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||
Subscribe to:
Post Comments (Atom)
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...

No comments:
Post a Comment