ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।TODEE, FIFTH MEHL:O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||
My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great
About Me
- GS Jhampur
- The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.
Sunday, June 14, 2026
Subscribe to:
Post Comments (Atom)
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...
No comments:
Post a Comment