ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫॥
Plain meaning of the Rahau line: "True life is chanting the Lord's Name in the company of the holy."
Sunday, 1 November 2026 | 16 Katak, Samvat 558 Nanakshahi | Hukamnama Sahib, Darbar Sahib, Amritsar
Audio Gurbani (Blessed Day): https://podcasters.spotify.com/pod/show/gsjhampur
All platforms: https://jhampur.com/p/all-platforms.html


No comments:
Post a Comment