Hukamnama Sahib | Darbar Sahib | Amritsar
Friday, 6 November 2026 (21 Katak) — Ang 864
ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੈਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਧਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਨਿ ਰਹਉ ਕਰ ਜੋਰਿ ॥ ਗੁਰੁ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੧॥੬॥
Rahau (plain meaning): Without the Guru I seek no other refuge; night and day I chant the Guru's Name.
Spotify: https://creators.spotify.com/pod/profile/gsjhampur
YouTube: https://youtube.com/GurjitSinghJhampur
All Platforms: https://jhampur.com/p/all-platforms.html
Support: https://gofund.me/2387795fb


No comments:
Post a Comment