Hukamnama Sahib | Darbar Sahib | Amritsar
Thursday, 5 November 2026 (20 Katak)
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧॥
Rahau (plain meaning): The doubt of birth and death falls away when one is attuned to Gobind; living yet inwardly still, one awakens through the Guru's teaching.
https://podcasters.spotify.com/pod/show/gsjhampur
https://jhampur.com/p/all-platforms.html
Audio Gurbani • jhampur.com


No comments:
Post a Comment