Posts
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
- Get link
- X
- Other Apps
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
- Get link
- X
- Other Apps
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ...
- Get link
- X
- Other Apps
ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
- Get link
- X
- Other Apps
ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ ਬਿਲਾਵਲੁ ਮਹਲਾ ੫ ॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ।੧। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ-ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ। (ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹ...
ਧਨਾਸਰੀ ਮਹਲਾ ੫॥ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ॥ਆਨ ਸਗਲ ਬਿਧਿ ਕਾਂਮਿ ...
- Get link
- X
- Other Apps
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥ ੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥ ੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥ ੩॥੩॥੨੧॥ ਅਰਥ : ਹੇ ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ...