Posts

When it was pleasing to the Perfect True Guru,then I chanted the Naam, t...

Image

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜ...

Image
ਰਾਗੁ   ਧਨਾਸਿਰੀ   ਮਹਲਾ   ੩   ਘਰੁ   ੪      ੴ   ਸਤਿਗੁਰ   ਪ੍ਰਸਾਦਿ   ॥   ਹਮ   ਭੀਖਕ   ਭੇਖਾਰੀ   ਤੇਰੇ   ਤੂ   ਨਿਜ   ਪਤਿ   ਹੈ   ਦਾਤਾ   ॥   ਹੋਹੁ   ਦੈਆਲ ਨਾਮੁ   ਦੇਹੁ   ਮੰਗਤ   ਜਨ   ਕੰਉ   ਸਦਾ   ਰਹਉ   ਰੰਗਿ   ਰਾਤਾ   ॥ ੧॥   ਹੰਉ   ਬਲਿਹਾਰੈ   ਜਾਉ   ਸਾਚੇ   ਤੇਰੇ   ਨਾਮ   ਵਿਟਹੁ   ॥   ਕਰਣ   ਕਾਰਣ   ਸਭਨਾ   ਕਾ ਏਕੋ   ਅਵਰੁ   ਨ   ਦੂਜਾ   ਕੋਈ   ॥ ੧॥   ਰਹਾਉ   ॥   ਬਹੁਤੇ   ਫੇਰ   ਪਏ   ਕਿਰਪਨ   ਕਉ   ਅਬ   ਕਿਛੁ   ਕਿਰਪਾ   ਕੀਜੈ   ॥   ਹੋਹੁ   ਦਇਆਲ   ਦਰਸਨੁ   ਦੇਹੁ ਅਪੁਨਾ   ਐਸੀ   ਬਖਸ   ਕਰੀਜੈ   ॥ ੨॥   ਭਨਤਿ   ਨਾਨਕ   ਭਰਮ   ਪਟ   ਖੂਲ੍ਹ੍ਹੇ   ਗੁਰ   ਪਰਸਾਦੀ   ਜਾਨਿਆ   ॥   ਸਾਚੀ   ਲਿਵ   ਲਾਗੀ   ਹੈ   ਭੀਤਰਿ ਸਤਿਗੁਰ   ਸਿਉ   ਮਨੁ ...
  ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ:    ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ।  ਹੇ ਭਾਈ! ਸਿਰਜਣਹਾਰ (ਹਰੇਕ ਜੀਵ ਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ, ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ।  ਹੇ ਭਾਈ! ਅੱਠੇ ਪਹਰ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲ ਸਾਥ ਕਰੇਗਾ। ਹੇ ਨਾਨਕ! (ਆਖ– ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟ ਜਾਂਦੇ ਹਨ।1।  ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵ...

GUJRI, FOURTH MEHL Be Merciful and attune my mind, so that I might medi...

Image

They read scriptures, & contemplate the Vedas; they practice the inner c...

Image
  ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਅਰਥ:  ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41।  ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਅਰਥ:  ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ...

Sehaj Path Sahib Live

Image