Gurjit Singh Jhampur is a podcaster primarily known for his podcast, "AUDIO GURBANI." Here's an overview of his work and background: * Focus of his podcast: "AUDIO GURBANI" is dedicated to the recitation of Gurbani (Sikh scriptures) and Hukamnama from Sri Darbar Sahib Amritsar. The podcast provides audio content in both English and Punjabi. * Service to the community: Gurjit Singh Jhampur sees his work as a "pure service" (nishkam seva) to Waheguru (God) by making these sacred texts
ਸਹਿਜ ਪਾਠ ਸਾਹਿਬ
Monday, August 5, 2024
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 || |
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
Sunday, August 4, 2024
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰ...
Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥Remember the Lord, remember the Lord, remember the Lord in meditation, O Siblings of Destiny.
Without remembering the Lord's Name in meditation, a great many are drowned. ||1||Pause||
Your spouse, children, body, house and possessions - you think these will give you peace.
But none of these shall be yours, when the time of death comes. ||1||
Ajaamal, the elephant, and the prostitute committed many sins,
but still, they crossed over the world-ocean, by chanting the Lord's Name. ||2||
You have wandered in reincarnation, as pigs and dogs - did you feel no shame?
Forsaking the Ambrosial Name of the Lord, why do you eat poison? ||3||
Abandon your doubts about do's and dont's, and take to the Lord's Name.
By Guru's Grace, O servant Kabeer, love the Lord.
Saturday, August 3, 2024
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨ...
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। SHALOK: |
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 |
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦। SHALOK: |
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 || |
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕ...
-
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ...
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ...