Posts

HUKAMNAMA SAHIB

HUKAMNAMA SAHIB FROM SRI DARBAR SAHIB AMRITSAR  [May 14, 2020, Thursday 04:45 AM. IST]    ਸਲੋਕੁ ਮਃ ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮਃ ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥   ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨ੍ਹ੍ਹਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨ੍ਹ੍ਹੀ ਪਾਇਆ ਜਿਨ੍ਹ੍ਹ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥   ਅਰਥ:  ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾ...

HOW TO EASILY COVERT HANDWRITTER TO TYPING?

Image

HUKAMNAMA SAHIB

HUKAMNAMA SAHIB FROM SRI DARBAR SAHIB AMRITSAR  SALOK ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ...

HUKAMNAMA SAHIB

HUKAMNAMA SAHIB FROM SRI DARBAR SAHIB AMRITSAR  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜ...

HUKAMNAMA SAHIB

Image

HUKAMNAMA SAHIB

Image

HUKAMNAMA SAHIB

HUKAMNAMA SAHIB FROM SRI DARBAR SAHIB AMRITSAR  ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾ...