Posts

SANGRAND HUKAMNAMA SAHIB

   ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪  ੴ ਸਤਿਗੁਰ ਪ੍ਰਸਾਦਿ ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥  ਅਰਥ:  ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ...

HUKAMNAMA SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB

  ਤਿਲੰਗ ਮਹਲਾ ੧ ਘਰੁ ੩      ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥  ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ ॥   ਅਰਥ:  ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ ।  ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ । ੧ । ਰਹਾਉ । ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ ,  ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹ...

HUKAMNAMA SAHIB

ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨ...

HUKAMNAMA SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...

HUKAMNAMA SAHIB

  ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥   ਅਰਥ:  ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ ,  ਮਨ...