Posts

Hukamnama Sahib Aug 01,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹ...

Hukamnama Sahib August 01,2022

  ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ:  ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ...

31 ਜੁਲਾਈ 2022 ਹੁਕਮਨਾਮਾ ਸਾਹਿਬ @GS JHAMPUR

Image
ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥  ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥  ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥  ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਅਰਥ:  ( ਹੇ ਸਹੇਲੀਏ !)  ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ ? ( ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵ...

Hukamnama Sahib July 30,2022 @GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾ...

Hukamnama Sahib July 29,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audioSORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Give...

Hukamnama Sahib July 28,2022@GS JHAMPUR

Image
The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ...

July 27,2022 Hukamnama Sahib @GS JHAMPUR

Image
  ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾ...