Posts

Jan 01,2023 Hukamnama Sahib

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ:  ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ )  ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। ( ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡ...
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਅਰਥ:  ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ  ( ਮੇਰੇ )  ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ )  ।  ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ। ਹੇ ਪਿਆਰੇ (ਭਾਈ ) !  ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ )  ।  ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ ,  ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹ...

Dec 28,2022 Hukamnana Sahib

   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...

Sangrand and Hukamnama Sahib 16.12.2022

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ...

Dec 15,2022 Hukamnama Sahib

   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...

Dec 12,2022 Hukamnama Sahib

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥   ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥   ਅਰਥ:  ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ( ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।  ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ...

Dec 09,2022 #hukamnamasahib

Image
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥   ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥   ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ...