ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ ਰਥ: ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ। ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ , ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ।੧। ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ।...
Posts
ਅੱਜ ਦਾ ਹੁਕਮਨਾਮਾ | ਸਾਹਿਬ | ਜਨਵਰੀ 16 | 2024 #today #srigurugranthsahibji #...
- Get link
- X
- Other Apps
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ...

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ...
- Get link
- X
- Other Apps
Jan 15,2024 Hukamnama Sahib
- Get link
- X
- Other Apps
The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰ...
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥#toda...
- Get link
- X
- Other Apps
ਧਨਾਸਰੀ ਮ੫॥ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ॥ਅਨਦ ਮੰਗਲ ਗੁਨ ਗਾਉ...
- Get link
- X
- Other Apps
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿ...