Posts

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭ...

Image
  ਸਲੋਕੁ   ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥   ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥   ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿ...

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ...

Image

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

   BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE jGURU:  ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ:  ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ...

Nov 16 | ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ...

Image

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

   ਰਾਗੁ ਧਨਾਸਿਰੀ ਮਹਲਾ ੩ ਘਰੁ ੪      ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥   ਅਰਥ:  ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।  ਤੂੰ ਸਾਰੇ ਜਗਤ ਦਾ ਮੂਲ ਹੈਂ ;  ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।  ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ )  ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ...

Nov 15 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ...

Image

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥