ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ...
Posts
- Get link
- X
- Other Apps
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮ ਹੇ ਭਾਈ ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ। ( ਗੁਰੂ ਦੀ ਸਰਨ ਪੈ ਕੇ ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ...