About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Monday, August 1, 2022

Hukamnama Sahib August 02,2022@GS JHAMPUR

The daily Hukamnama Sahib from Sri Darbar Sahib Amritsar including English and Punjabi translation audio 

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1।

ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ।

(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2।

ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20।

ਸ਼ਬਦ ਦਾ ਭਾਵ: ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ। 20।

GAUREE, KABEER JEE:

That death which terrifies the entire world — the nature of that death has been revealed to me, through the Word of the Guru’s Shabad. || 1 || Now, how shall I die? My mind has already accepted death. Those who do not know the Lord, die over and over again, and then depart. || 1 || Pause || Everyone says, “I will die, I will die.” But he alone becomes immortal, who dies with intuitive understanding. || 2 || Says Kabeer, my mind is filled with bliss; my doubts have been eliminated, and I am in ecstasy. || 3 || 20 ||

 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Hukamnama Sahib August 02,2022

Sunday, July 31, 2022

Hukamnama Sahib Aug 01,2022@GS JHAMPUR

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,

ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।

ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।

(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।

ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।

GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||

 Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Hukamnama Sahib August 01,2022

 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,

ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।

ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।

(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।

ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।

GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||

Saturday, July 30, 2022

31 ਜੁਲਾਈ 2022 ਹੁਕਮਨਾਮਾ ਸਾਹਿਬ @GS JHAMPUR

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?

ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ। ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ

(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?

ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ

ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ

RAAG SOOHEE, FIRST MEHL, KUCHAJEE ~ THE UNGRACEFUL BRIDE:
ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 ||

Friday, July 29, 2022

Hukamnama Sahib July 30,2022 @GS JHAMPUR

The daily Hukamnama Sahib from Sri Darbar Sahib Amritsar including English and Punjabi translation audio

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

 --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Thursday, July 28, 2022

Hukamnama Sahib July 29,2022@GS JHAMPUR

The daily Hukamnama Sahib from Sri Darbar Sahib Amritsar including English and Punjabi translation audioSORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

 --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Wednesday, July 27, 2022

Hukamnama Sahib July 28,2022@GS JHAMPUR

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨। ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।  SOOHEE, FOURTH MEHL, SEVENTH HOUSE:  ONE UNIVERSAL CREATOR GOD. BY THE GRACE OF THE TRUE GURU:  Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Tuesday, July 26, 2022

July 27,2022 Hukamnama Sahib @GS JHAMPUR

 ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

ਅਰਥ: ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ।

ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

ਹੇ ਮੇਰੇ ਮਨ! ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚਨਾਹ ਢੂੰਢਦਾ ਫਿਰ। ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ। ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ।

ਹੇ ਨਾਨਕ! ਆਖ-) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚਨਾਹ ਢੂੰਢਦਾ ਫਿਰ।੨।

ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ।੩।

ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ।

(ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ।

ਹੇ ਨਾਨਕ! ਆਖ-) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ।੪।੩।

WADAHANS, THIRD MEHL:

O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 || O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 || O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 || O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment — they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3 ||

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...