About Me

My photo
The Man Behind the Journey My life is defined by the intersection of tradition and modern ambition. Based in the San Francisco Bay Area, I have spent decades navigating diverse professional landscapes—from the precision of the legal world to the rhythmic miles of commercial driving. I believe that true fulfillment comes from a life of purpose. Whether I am behind the wheel, managing digital platforms, or planning the next great expedition, my goal is to foster harmony and share insights that connect us all.

Thursday, February 27, 2025

I have searched search and searched, and found that the Lord’s Name is t...

ਸੋਰਠਿ ਮਹਲਾ   ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ  ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ  ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ  ਰਹਾਉ  ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ  ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ  ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ  ਕੋਈ ੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ  ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ 

ਅਰਥਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖਸਦਾਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾਹੈ।ਰਹਾਉ।

ਹੇ ਭਾਈਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮਅੱਖ ਦੇ ਫੋਰ ਵਿਚ (ਸਾਰੇਪਾਪ ਕੱਟ ਦੇਂਦਾਹੈਤੇ, (ਸੰਸਾਰ-ਸਮੁੰਦਰ ਤੋਂਪਾਰ ਲੰਘਾ ਦੇਂਦਾ ਹੈ।੧।

ਹੇ ਭਾਈਸਾਰੇ ਸੁਖਾਂ ਦਾ ਦੇਣ ਵਾਲਾਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾਮੂਲ) , ਇਹੀ ਹੈ (ਆਤਮਾ ਦੀਖ਼ੁਰਾਕਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ(ਇਹਦਾਨ ਆਪਣੇ ਸੇਵਕ ਨੂੰ (ਹੀਬਖ਼ਸ਼ਦਾ ਹੈ।੨।

ਹੇ ਭਾਈਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾਉਸ (ਦੇਹੀ (ਨਾਮਨੂੰਕੰਨਾਂ ਨਾਲ ਸੁਣਨਾ ਚਾਹੀਦਾ ਹੈਜੀਭ ਨਾਲ ਗਾਣਾ ਚਾਹੀਦਾ ਹੈਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲਹੇ ਕਿਰਪਾਲਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣਮੇਹਰ ਕਰ, (ਤੇਰਾ ਸੇਵਕਨਾਨਕ ਸਾਧਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

SORAT’H, FIFTH MEHL:

I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

Wednesday, February 26, 2025

DHANAASAREE, FIFTH MEHL:I have fallen in love with the Lord.

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

Tuesday, February 25, 2025

 ਵਾਸ਼ਿੰਗਟਨ (ਕੇਏਬੀਸੀ) -- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਪ੍ਰਸ਼ਾਸਨ ਦੀ ਇੱਕ "ਗੋਲਡ ਕਾਰਡ" ਵੇਚਣ ਦੀ ਯੋਜਨਾ ਦਾ ਐਲਾਨ ਕੀਤਾ - ਇੱਕ ਗ੍ਰੀਨ ਕਾਰਡ ਦਾ ਉਸਦਾ ਸੰਸਕਰਣ ਜਿਸਦੀ ਕੀਮਤ $5 ਮਿਲੀਅਨ ਹੋਵੇਗੀ।

"ਅਸੀਂ ਇੱਕ ਗੋਲਡ ਕਾਰਡ ਵੇਚਣ ਜਾ ਰਹੇ ਹਾਂ। ਤੁਹਾਡੇ ਕੋਲ ਇੱਕ ਗ੍ਰੀਨ ਕਾਰਡ ਹੈ। ਇਹ ਇੱਕ ਗੋਲਡ ਕਾਰਡ ਹੈ। ਅਸੀਂ ਉਸ ਕਾਰਡ ਦੀ ਕੀਮਤ ਲਗਭਗ $5 ਮਿਲੀਅਨ ਰੱਖਣ ਜਾ ਰਹੇ ਹਾਂ। ਅਤੇ ਇਹ ਤੁਹਾਨੂੰ ਗ੍ਰੀਨ ਕਾਰਡ ਦੇ ਵਿਸ਼ੇਸ਼ ਅਧਿਕਾਰ ਦੇਣ ਜਾ ਰਿਹਾ ਹੈ। ਇਸ ਤੋਂ ਇਲਾਵਾ, ਇਹ ਨਾਗਰਿਕਤਾ ਦਾ ਰਸਤਾ ਬਣਨ ਜਾ ਰਿਹਾ ਹੈ, ਅਤੇ ਅਮੀਰ ਲੋਕ ਇਸ ਕਾਰਡ ਨੂੰ ਖਰੀਦ ਕੇ ਸਾਡੇ ਦੇਸ਼ ਵਿੱਚ ਆਉਣਗੇ," ਟਰੰਪ ਨੇ ਮੰਗਲਵਾਰ ਨੂੰ ਓਵਲ ਆਫਿਸ ਵਿੱਚ ਕਿਹਾ। "ਉਹ ਅਮੀਰ ਹੋਣਗੇ ਅਤੇ ਉਹ ਸਫਲ ਹੋਣਗੇ ਅਤੇ ਉਹ ਬਹੁਤ ਸਾਰਾ ਪੈਸਾ ਖਰਚ ਕਰਨਗੇ ਅਤੇ ਬਹੁਤ ਸਾਰੇ ਟੈਕਸ ਅਦਾ ਕਰਨਗੇ ਅਤੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇਣਗੇ। ਅਤੇ ਸਾਨੂੰ ਲੱਗਦਾ ਹੈ ਕਿ ਇਹ ਬਹੁਤ ਸਫਲ ਹੋਣ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਪਹਿਲਾਂ ਕਦੇ ਨਹੀਂ ਕੀਤਾ ਗਿਆ," ਟਰੰਪ ਨੇ ਅੱਗੇ ਕਿਹਾ। ਵਣਜ ਸਕੱਤਰ ਹਾਵਰਡ ਲੂਟਨਿਕ ਨੇ ਸੁਝਾਅ ਦਿੱਤਾ ਕਿ ਇਹ ਪ੍ਰੋਗਰਾਮ ਦੋ ਹਫ਼ਤਿਆਂ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਮੌਜੂਦਾ EB-5 ਪ੍ਰਵਾਸੀ ਨਿਵੇਸ਼ਕ ਪ੍ਰੋਗਰਾਮ ਨੂੰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਬਜਟ ਘਾਟੇ ਨੂੰ ਘਟਾਉਣ ਵਿੱਚ ਮਦਦ ਕੀਤੀ ਜਾਵੇਗੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੰਪਨੀਆਂ ਸੋਨੇ ਦੇ ਕਾਰਡਾਂ ਨਾਲ ਅਮਰੀਕਾ ਵਿੱਚ ਪੜ੍ਹੇ-ਲਿਖੇ ਕਾਮਿਆਂ ਨੂੰ ਲਿਆਉਣ ਲਈ ਭੁਗਤਾਨ ਕਰਨਗੀਆਂ ਅਤੇ ਦੇਸ਼ 10 ਲੱਖ ਕਾਰਡ ਵੇਚ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਇਹ ਕਾਰਡ ਨਾਗਰਿਕਤਾ ਦਾ ਰਸਤਾ ਹੋਵੇਗਾ, ਪਰ ਲੋਕ ਨਾਗਰਿਕਤਾ ਤੱਕ ਪਹੁੰਚ ਨਹੀਂ ਖਰੀਦ ਰਹੇ ਹੋਣਗੇ। ਏਬੀਸੀ ਨਿਊਜ਼ ਅਤੇ ਐਸੋਸੀਏਟਿਡ ਪ੍ਰੈਸ ਨੇ ਇਸ ਰਿਪੋਰਟ ਵਿੱਚ ਯੋਗਦਾਨ ਪਾਇਆ।

I met the True Guru, by great good fortune, and my mind has been enlight...

   ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆ...